Total views : 5507069
Total views : 5507069
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋੋਧਾਂ ਅਨੁਸਾਰ ਕੀਤੀਆਂ ਜਾਣਗੀਆਂ ਬਦਲੀਆਂ। ਇਸ ਤੋਂ ਇਲਾਵਾ ਕੰਪਿੳਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ ਲਈ 2019 ਅਤੇ 2020 ਵਿੱਚ ਜਾਰੀ ਹਦਾਇਤਾਂ ਅਨੁਸਾਰ ਬਦਲੀਆਂ ਕੀਤੀਆਂ ਜਾਣਗੀਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-