





Total views : 5949189







Total views : 5949189ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸਿੱਖਿਆ ਵਿਭਾਗ ਪੰਜਾਬ ਵਲੋਂ 24 ਜ਼ਿਲਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪ੍ਰਬੰਧਕੀ ਜ਼ਰੂਰਤਾਂ ਅਤੇਲੋਕ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਰਾਜ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਸਹਾਇਕ ਡਾਇਰੈਕਟਰ / ਜ਼ਿਲ੍ਹਾ ਸਿੱਖਿਆ ਅਫ਼ਸਰਾਂਦੀਆਂ ਬਦਲੀਆਂ ਕੀਤੀਆਂ ਗਈਆਂ ਹਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-


