ਸ਼੍ਰੋਮਣੀ ਕਮੇਟੀ ਦੇ ਇਕ ਮੁਲਾਜਮ ਨੇ ਦੂਜੇ ਮੁਲਾਜਮ ਦਾ ਦਫਤਰ ‘ਚ ਹੀ ਦਿਨ ਦਿਹਾੜੇ ਕ੍ਰਿਪਾਨਾ ਮਾਰਕੇ ਕੀਤਾ ਕਤਲ

4948614
Total views : 5949208

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅੱਜ ਵਾਪਰੀ ਮੰਦਭਾਗੀ ਘਟਨਾ ਦੌਰਾਨ ਇਕ ਮੁਲਾਜ਼ਮ ਵਲੋਂ ਦੂਸਰੇ ਮੁਲਾਜ਼ਮ ਦੀ ਹੱਤਿਆ ਕੀਤੇ ਜਾਣ ਦੀ ਸੂਚਨਾ ਮਿਲੀ ਹੈ।ਜਿਸ ਵਿਚ ਦਰਬਾਰਾ ਸਿੰਘ ਦੀ ਮੌਤ ਹੋ ਗਈ ਹੈ।  

ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਸੁਖਬੀਰ ਸਿੰਘ ਵਲੋਂ ਅਕਾਊਂਟਸ ਕਲਰਕ ਦਰਬਾਰਾ ਸਿੰਘ ਤੇ ਕਿਰਪਾਨ ਨਾਲ ਹਮਲਾ ਕੀਤਾ ਗਿਆ । ਲਹੂ ਲੁਹਾਣ ਬੇਹੋਸ਼ੀ ਦੀ ਹਾਲਤ ਵਿੱਚ ਦਰਬਾਰਾ ਸਿੰਘ ਨੂੰ ਐਬੂਲੈਂਸ ਰਾਹੀਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਇਲਾਜ ਵਿਖੇ ਭੇਜਿਆ ਗਿਆ | ਜਿਥੇ ਡਾਕਟਰਾਂ ਵੋਲੋ ਦਰਬਾਰਾ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

 

Share this News