ਸ਼੍ਰੋਮਣੀ ਅਕਾਲੀ ਦਲ ਨੇ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਸੰਸਦੀ ਬੋਰਡ ਦਾ ਕੀਤਾ ਗਠਨ

4675613
Total views : 5507405

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ /ਬੀ.ਐਨ.ਈ ਬਿਊਰੋ

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਸੰਸਦੀ ਬੋਰਡ ਦਾ ਗਠਨ ਕਰ ਦਿੱਤਾ ਹੈ। ਇਸ ਵਿਚ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਅਤੇ ਪੰਜ ਮੈਂਬਰ ਹੋਣਗੇ। ਜੋ ਇਸ ਤਰ੍ਹਾਂ ਹਨ। ਸ. ਜਨਮੇਜਾ ਸਿੰਘ ਸੇਖੋਂ. ਸ. ਗੁਲਜ਼ਾਰ ਸਿੰਘ ਰਣੀਕੇ, ਐੱਸ ਮਹੇਸ਼ ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ। ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News