ਭਾਰਤ ਦੇ ਮੁੱਖ ਜੱਜ ਡਾ  ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

4676149
Total views : 5508270

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ 

 ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿੱਚ ਦੇਸ਼ ਦੀ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।

ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਜੀ ਆਇਆਂ ਕਿਹਾ।  ਇਸ ਮੌਕੇ ਉਨਾਂ ਨਾਲ ਜਸਟਿਸ ਅਨੂਪਇੰਦਰ ਸਿੰਘ ਗਰੇਵਾਲਏਡੀਜੀਪੀ ਸ਼੍ਰੀ ਅਰਪਿਤ ਸ਼ੁਕਲਾਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ,  ਡੀ.ਆਈ.ਜੀ. ਸ਼੍ਰੀ ਸਤਿੰਦਰ ਸਿੰਘ ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ ਚਰਨਜੀਤ ਸਿੰਘ ਸੋਹਲ  ਅਤੇ ਹੋਰ ਅਧਿਕਾਰੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News