Total views : 5508268
Total views : 5508268
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰੂਪਨਗਰ/ਬੀ.ਐਨ.ਈ ਬਿਊਰੋ
ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਕਈ ਸਕੂਲਾਂ ਵਿੱਚ ਭਲਕੇ 12 ਅਗਸਤ ਦੀ ਛੁੱਟੀ ਐਲਾਨੀ ਗਈ ਹੈ। ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਅਤੇ ਸਕੂਲਾਂ ਵਿੱਚ ਪਾਣੀ ਭਰਿਆ ਹੋਣ ਦੇ ਕਾਰਨ ਇਹ ਛੁੱਟੀ ਕੀਤੀ ਗਈ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-