Total views : 5510102
Total views : 5510102
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਜਿਲਾ ਤਰਨ ਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਇਕ ਤਿੰਨ ਭੈਣਾਂ ਦੇ ਇਕਲ਼ੌਤੇ ਭਰਾ ਦਾ ਗੋਲੀਆ ਮਾਰਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 2 ਨੌਜਵਾਨਾਂ ਘਰ ਵਿਚ ਵੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ।
ਮ੍ਰਿਤਕ ਨੌਜਵਾਨ ਦੀ ਪਛਾਣ ਸਤਨਾਮ ਸਿੰਘ ਸੱਤਾ ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ।ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਸਤਨਾਮ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-