





Total views : 5949329







Total views : 5949329ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੰਜਾਬ ਵਿੱਚ ਜਨਮ ਅਸ਼ਟਮੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ ਸੋਮਵਾਰ ਯਾਨੀ ਕਿ 26 ਅਗਸਤ ਨੂੰ ਛੁੱਟੀ ਐਲਾਨੀ ਗਈ ਹੈ। 25 ਅਗਸਤ ਨੂੰ ਐਤਵਾਰ ਹੋਣ ਕਾਰਨ ਸਾਰੇ ਪਾਸੇ ਛੁੱਟੀ ਰਹੇਗੀ।
ਜਿਸ ਕਾਰਨ 25-26 ਅਗਸਤ ਨੂੰ ਪੰਜਾਬ ਵਿੱਚ ਸਕੂਲ, ਕਾਲਜ, ਬੈਂਕ ਤੇ ਦਫਤਰ ਬੰਦ ਰਹਿਣਗੇ।
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕਈ ਸਕੂਲਾਂ-ਕਾਲਜਾਂ ਤੇ ਦਫ਼ਤਰਾਂ ਵਿੱਚ ਸ਼ਨੀਵਾਰ ਦੀ ਵੀ ਛੁੱਟੀ ਹੁੰਦੀ ਹੈ। ਇਸ ਲਈ ਉਹ ਲੋਕ ਸ਼ਨੀਵਾਰ, ਐਤਵਾਰ ਤੇ ਸੋਮਵਾਰ ਤੱਕ ਤਿੰਨ ਛੁੱਟੀਆਂ ਦਾ ਆਨੰਦ ਮਾਣ ਸਕਣਗੇ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-