





Total views : 5949290







Total views : 5949290ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਮੋਹਾਲੀ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਵੱਲੋਂ 76 ਸਕੂਲ ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਦੀ ਪੋਸਟਿੰਗ ਕਿੱਥੇ ਕੀਤੀ ਗਈ ਹੈ ਇਹ ਵੀ ਜਾਣਕਾਰੀ ਸਕੱਤਰ ਪੰਜਾਬ ਸਰਕਾਰ ਕਮਲ ਕਿਸ਼ੋਰ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ



