ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਸਬਾ ਅਟਾਰੀ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਪ੍ਰਗਟਾਇਆ ਦੁੱਖ

4677746
Total views : 5511015

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਕਸਬਾ ਅਟਾਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਗੁਰਦੁਆਰਾ ਸਾਹਿਬ ਪੰਚਾਇਤ ਘਰ ਅਟਾਰੀ ਵਿਖੇ ਵਾਪਰੀ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਜੋ ਮਾਮਲੇ ਦੀ ਵਿਸਥਾਰਤ ਰਿਪੋਰਟ ਦੇਣਗੇ।

facebook sharing button
twitter sharing button
pinterest sharing button
email sharing button
sharethis sharing button
whatsapp sharing button
messenger sharing button
print sharing button

Promoted Content

Share this News