





Total views : 5596413








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੰਦੂੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।ਇਹ ਐਲਾਨ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ‘ਐਕਸ’ ਉਤੇ ਪਾਈ ਇਕ ਪੋਸਟ ਰਾਹੀਂ ਕੀਤਾ ਹੈ। ਸ੍ਰੀ ਭੂੰਦੜ ਨੂੰ ਬਾਦਲ ਪਰਿਵਾਰ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-