ਡਾ: ਮਨਜੀਤ ਸਿੰਘ ਰਟੌਲ ਸਿਵਲ ਹਸਪਤਾਲ ਝਬਾਲ ਦੇ ਐਸ.ਐਮ.ਓ ਨਿਯੁਕਤ

4948600
Total views : 5949189

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਨੇਸ਼ਟਾ

ਡਾਕਟਰ ਮਨਜੀਤ ਸਿੰਘ ਰਟੌਲ ਨੇ ਸੀਨੀਅਰ ਮੈਡੀਕਲ ਅਫਸਰ ਝਬਾਲ, ਜਿਲ੍ਹਾ ਤਰਨ ਤਾਰਨ ਦਾ ਅਹੁਦਾ ਸੰਭਾਲਿਆ ਇਸ ਮੌਕੇ ਤੇ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ, ਸਟੇਟ ਪ੍ਰਧਾਨ ਅਚਾਰੀਆ ਗੁਰੂ ਮੀਤ, ਸਕੱਤਰ ਸੰਜੀਵ ਆਨੰਦ ਸੀਨੀਅਰ ਚੀਫ਼ ਫਾਰਮੇਸੀ ਅਫ਼ਸਰ, ਜ਼ਿਲ੍ਹਾ ਪ੍ਰਧਾਨ ਰਘੂ ਤਲਵਾੜ, ਫੂਡ ਕਮਿਸ਼ਨਰ ਸ੍ਰੀ ਰਜਿੰਦਰਪਾਲ ਸਿੰਘ,

ਡਾਕਟਰ ਮਦਨ ਮੋਹਨ ਸੇਵਾ ਮੁਕਤ ਐਸ ਐੱਮ ਓ, ਪ੍ਰਧਾਨ ਸੁਮੀਤ ਸ਼ਰਮਾਂ, ਸਤਨਾਮ ਸਿੰਘ ਫੂਡ ਸੇਫਟੀ ਅਫਸਰ, ਸੰਜੀਵ ਕੁਮਾਰ ਸੁਪਰਡੇਂਟ ਆਦਿ ਹਾਜ਼ਿਰ ਸਨ। ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਨੇ ਵਿਸ਼ਵਾਸ ਦਵਾਇਆ ਕਿ ਐਸੋਸੀਏਸ਼ਨ ਹਰ ਚੰਗੇ ਕੰਮ ਲਈ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨਜੀਤ ਸਿੰਘ ਰਟੌਲ ਦਾ ਦਿਲੋਂ ਸਾਥ ਦੇਵੇਗੀ। ਇਸ ਮੌਕੇ ਤੇ ਡਾਕਟਰ ਮਨਜੀਤ ਸਿੰਘ ਰਟੌਲ ਐਸ ਐਮ ਓ ਨੂੰ ਵਧਾਈ ਦਿੱਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News