





Total views : 5646356








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਬੱਬੂ ਬੰਡਾਲਾ, ਲਾਲੀ ਕੈਰੋ
ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਦੁਆਰਾ ਕੀਤੀਆਂ ਪਦਉੱਨਤੀਆ ਰਾਂਹੀ ਸ. ਪਰਮਜੀਤ ਸਿੰਘ ਨੇ ਸੈਕੰਡਰੀ ਵਿੰਗ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਸਮੇਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਨ ਯੋਗਦਾਨ ਪਾਉਣਗੇ।
