ਅੰਮ੍ਰਿਤਸਰ ਜ਼ਿਲ੍ਹੇ ‘ਚ ਹੋਇਆ ਸਰਕਾਰੀ ਛੁੱਟੀ ਦਾ ਐਲਾਨ! 4 ਸਤੰਬਰ ਨੂੰ ਸਰਕਾਰੀ ਦਫਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

4948628
Total views : 5949222

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ 
ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ’ਤੇ 04 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (4 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News