ਸਾਬਕਾ ਸਰਪੰਚ ਸੁਖਵਿੰਦਰ ਕੌਰ ਦੀ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ 9 ਸਤੰਬਰ ਨੂੰ ਹੋਵੇਗਾ

4677736
Total views : 5510996

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ,/ਵਿੱਕੀ ਭੰਡਾਰੀ

ਅੰਮ੍ਰਿਤਸਰ ਜ਼ਿਲ੍ਹੇ ਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ਦੇ ਸਾਬਕਾ ਸਰਪੰਚ ਸੁਖਵਿੰਦਰ ਕੌਰ ਪਤਨੀ ਬਲਦੇਵ ਸਿੰਘ (ਦੇਬਾ) ਜੋਂ ਕਿ ਪਿਛਲੀ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਸਮਾਪਤ ਕਰਕੇ ਅਕਾਲ ਚਲਾਣਾ ਕਰ ਗਈ ਸੀ ।

ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 9 ਸਤੰਬਰ ਦਿਨ ਸੋਮਵਾਰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣਗੇ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਕਸਬਾ ਚਵਿੰਡਾ ਦੇਵੀ ਦੇ ਇਤਿਹਾਸਕ ਮਾਤਾ ਮੰਦਰ ਚਵਿੰਡਾ ਦੇਵੀ ਦੇ ਲੰਗਰ ਹਾਲ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ। ਪ੍ਰੈਸ ਨੂੰ ਇਹ ਜਾਣਕਾਰੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ, ਮਜੀਠਾ ਹਲਕੇ ਦੇ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਨੇ ਦਿੱਤੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News