ਪੰਜਾਬ ਸਰਕਾਰ ਵੱਲੋਂ 10 ਸਤੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ !ਸਕੂਲ-ਦਫ਼ਤਰ ਤੇ ਸਾਰੇ ਵਿੱਦਿਅਕ ਅਦਾਰੇ ਰਹਿਣਗੇ ਬੰਦ

4948657
Total views : 5949265

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ 

ਪੰਜਾਬ ਸਰਕਾਰ ਨੇ ” ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News