





Total views : 5949268







Total views : 5949268ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ
ਪੁਲਿਸ ਜਿਲਾ ਅੰਮ੍ਰਿਤਸਰ ਦਿਹਾਤੀ ਦੇ ਥਾਣਾਂ ਘਰਿੰਡਾ ਵਿਖੇ ਬਤੌਰ ਐਸ.ਐਚ.ਓ ਸੇਵਾਵਾਂ ਨਿਭਾਅ ਰਹੇ ਸਬ ਇੰਸਪੈਕਟਰ ਕਰਮਪਾਲ ਸਿੰਘ ਰੰਧਾਵਾ ਨੂੰ ਪੰਜਾਬ ਸਰਕਾਰ ਵਲੋ ਤਰੱਕੀ ਦੇ ਕੇ ਇੰਸਪੈਕਟਰ ਬਣਾ ਦਿੱਤਾ ਗਿਆ ਹੈ।
ਤਰੱਕੀਯਾਬ ਹੋਣ ‘ਤੇ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸ: ਚਰਨਜੀਤ ਸਿੰਘ ਸੋਹਲ ਨੇ ਉਨਾਂ ਨੂੰ ਮੁਬਾਰਕਵਾਦ ਦੇਦਿਆਂ ਤਰੱਕੀ ਦੇ ਸਟਾਰ ਲਗਾਉਦਿਆ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆ।ਇਸ ਸਮੇ ਉਨਾਂ ਨਾਲ ਡੀ.ਐਸ.ਪੀ ਕਰਨ ਸ਼ਰਮਾਂ ਵੀ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-