





Total views : 5949270







Total views : 5949270ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਪੰਜਾਬ ਸਰਕਾਰ ਨੇ ਅੱਜ ਸਿਵਲ ਪ੍ਰਸ਼ਾਸ਼ਨ ‘ਚ ਵੱਡਾ ਫੇਰਬਦਲ ਕਰਦਿਆ 38 ਆਈ.ਏ.ਐਸ ਤੇ ਇਕ ਪੀ.ਸੀ.ਐਸ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਜਿੰਨਾ ‘ਚ ਅੰਮ੍ਰਿਤਸਰ ਦੇ ਡਿਪਟੀ ਕਮਿਸਨਰ ਸ੍ਰੀ ਥੋਰੀ ਤੇ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਦਾ ਨਾਮ ਵੀ ਸ਼ਾਮਿਲ ਹੈ।
ਗੁਰੂ ਨਗਰੀ ਅੰਮ੍ਰਿਤਸਰ ਦੇ ਨਵੇ ਡਿਪਟੀ ਕਮਿਸ਼ਨਰ
ਸ੍ਰੀਮਤੀ ਸ਼ਾਖਸੀ ਸਹਿਵਾਨੀ ਨੂੰ ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਅਤੇ
ਸ੍ਰੀ ਸੰਦੀਪ ਰਿਸ਼ੀ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਲਗਾਇਆ ਗਿਆ ਹੈ।ਬਾਕੀ ਤਬਦੀਲ ਕੀਤੇ ਅਧਿਕਾਰੀਆ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-



