ਡੀ.ਸੀ ਤਰਨ ਤਾਰਨ ਨੇ ਜਿਲੇ ਦੇ ਕਈ ਸਕੂਲਾਂ ‘ਚ ਕਈ ਸਕੂਲਾਂ ‘ਚ ਭਲਕੇ 18 ਸਤੰਬਰ ਨੂੰ ਕੀਤਾ ਛੁੱਟੀ ਦਾ ਐਲਾਨ

4677018
Total views : 5509519

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਅਨੁਸਾਰ 18 ਸਤੰਬਰ ਨੂੰ ਜ਼ਿਲ੍ਹੇ ਦੇ ਕੁੱਝ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਗਈ ਹੈ।

 ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਸ਼ਤਾਬਦੀ ਸਮਾਗਮਾਂਦੇ ਸਬੰਧ ਵਿੱਚ 18 ਸਤੰਬਰ ਨੂੰ ਜ਼ਿਲ੍ਹੇ ਦੇ ਕੁੱਝ ਸਕੂਲਾਂ ਵਿੱਚ ਛੁੱਟੀ ਘੋਸ਼ਿਤ


ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਕੂਲ ਆਫ਼ ਐਮੀਨੈਂਸ, ਗੋਇੰਦਾਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਕਾਂਵੇ, ਸਰਕਾਰੀ ਸੀਨਅਰ ਸੈਕੰਡਰੀ ਸਕੂਲ ਫਤਿਆਬਾਦ (ਮੁੰਡੇ), ਸਰਕਾਰੀ ਐਲੀਮੈਂਟਰੀ ਸਕੂਲ ਹੰਸਾਂ ਵਾਲਾ, ਗੁਰੂ ਨਾਨਕ ਪਬਲਿਕ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਪਿੰਡੀਆਂ, ਗੁਰੂ ਅਮਰਦਾਸ ਪਬਲਿਕ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਖਵਾਸਪੁਰ, ਬ੍ਰਿਟਿਸ਼ ਵਿਕਟੋਰੀਆ ਸਕੂਲ ਗੋਇੰਦਾਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਖੱਖ, ਅਮਰਪੁਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਐਲੀਮੈਂਟਰੀ ਸਕੂਲ ਗੋਇੰਦਵਾਲ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੰਦਾ, ਸਰਕਾਰੀ ਐਲੀਮੈਂਟਰੀ ਸਕੂਲ ਫਤਿਆਬਾਦ, ਸਰਕਾਰੀ ਮਿਡਲ ਸਕੂਲ ਖਵਾਸਪੁਰ, ਸਰਕਾਰੀ ਐਲੀਮੈਂਟਰੀ ਸਕੂਲ ਭਰੋਵਾਲ, ਸੇਂਟ ਫਰਾਂਸਿਸ ਸਕੂਲ ਫਤਿਆਬਾਦ, ਸਰਕਾਰੀ ਐਲੀਮੈਂਟਰੀ ਸਕੂਲ ਖੇਲਾ, ਸਰਕਾਰੀ ਐਲੀਮੈਂਟਰੀ ਸਕੂਲ ਧੁੰਦਾ, ਸਰਕਾਰੀ ਐਲੀਮੈਂਟਰੀ ਸਕੂਲ ਭੋਈਆਂ, ਸਰਕਾਰੀ ਐਲੀਮੈਂਟਰੀ ਸਕੂਲ ਝੰਡੇਰ ਮਹਾਂਪੁਰਖਾਂ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਭੈਲ ਢਾਏ ਵਾਲਾ ਸਕੂਲਾਂ ਵਿੱਚ 18 ਸਤੰਬਰ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News