ਟਰੇਨ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌਤ

4728985
Total views : 5596468

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਰਾਮਾ ਮੰਡੀ/ਅਸ਼ੋਕ ਕੁਮਾਰ 

ਰਾਮਾਂ ਰੇਲਵੇ ਸਟੇਸ਼ਨ ’ਤੇ ਵੀਰਵਾਰ ਦੁਪਹਿਰ ਸਮੇਂ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ।

ਜੀ ਆਰ ਪੀ ਜਵਾਨਾਂ ਵੱਲੋਂ ਇੱਕ ਸੰਸਥਾ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਟਰੈਕ ਤੋਂ ਹਟਾਇਆ ਗਿਆ, ਮ੍ਰਿਤਕ ਦੀ ਪਛਾਣ ਪ੍ਰਿੰਸ ਖੁਰਮੀ ਪੁੱਤਰ ਦਰਸ਼ਨ ਖੁਰਮੀ ਵਾਸੀ ਰਾਮਾ ਮੰਡੀ ਵਜੋਂ ਹੋਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News