





Total views : 5596556








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਈਆ /ਬਲਵਿੰਦਰ ਸਿੰਘ ਸੰਧੂ
ਥਾਣਾਂ ਖਿਲਚੀਆਂ ਦੇ ਐਸ.ਐਚ.ਓ ਐਸ.ਆਈ ਬਿਕਰਮਜੀਤ ਸਿੰਘ ਨੂੰ ਪੁਲਿਸ ਜਿਲਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਸ: ਚਰਨਜੀਤ ਸਿੰਘ ਸੋਹਲ ਨੇ ਪ੍ਰਸੰਸਾ ਪੱਤਰ ਦੇ ਕੇ
ਸਨਮਾਨਿਤ ਕਰਦਿਆ ਕਿਹਾ ਕਿ ਪੁਲਿਸ ਵਲੋ ਇਮਾਨਦਾਰੀ ਤੇ ਲਗਨ ਨਾਲ ਡਿਊਟੀ ਕਰਨ ਵਾਲੇ ਅਧਿਕਾਰੀਆਂ ਨੂੰ ਸਮੇ ਸਮੇ ਪ੍ਰਸੰਸਾ ਪੱਤਰ ਦੇ ਕੇ ਉਨਾਂ ਦੀ ਹੌਸਲਾਂ ਅਫਜਾਈ ਕੀਤੀ ਜਾਂਦੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-