Total views : 5507564
Total views : 5507564
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਢਾਈ ਸਾਲਾਂ ਵਿੱਚ ਤੀਜੀ ਵਾਰ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਗਿਆ ਹੈ। ਜਿਸ ਲਈ 5 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ। ਇਨ੍ਹਾਂ ਵਿਧਾਇਕਾਂ ਨੂੰ ਸੰਵਿਧਾਨ ਅਨੁਸਾਰ ਪੰਜਾਬ ਦੇ ਰਾਜਪਾਲ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੰਤਰੀ ਵਜੋਂ ਸਹੁੰ ਚੁਕਵਾਈ। 5 ਨਵੇਂ ਵਿਧਾਇਕਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਮੰਤਰੀਆਂ ਦੀ ਗਿਣਤੀ 15 ਹੋ ਗਈ ਹੈ।
ਹਰਦੀਪ ਸਿੰਘ ਮੁੰਡੀਆਂ- ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਰਿਹਾਇਸ਼ ਅਤੇ ਸ਼ਹਿਰੀ ਵਿਕਾਸ
ਤਰੁਨਪ੍ਰੀਤ ਸਿੰਘ ਸੌਂਦ- ਸੈਰ ਸਪਾਟਾ ਤੇ ਸੱਭਿਆਚਾਰ, ਉਦਯੋਗ ਤੇ ਵਪਾਰ, ਪੇਂਡੂ ਤੇ ਪੰਚਾਇਤ ਵਿਭਾਗ
ਡਾ. ਰਵਜੋਤ ਸਿੰਘ- ਲੋਕ ਬਾਡੀ ਤੇ ਪਾਰਲੀਮਾਨੀ ਮਾਮਲੇ
ਬਰਿੰਦਰ ਕੁਮਾਰ ਗੋਇਲ-ਮਾਇਨਿੰਗ, ਜਲ ਸਰੋਤ, ਜਲ ਤੇ ਜ਼ਮੀਨ ਸੰਭਾਲ
ਮੋਹਿੰਦਰ ਭਗਤ- ਡਿਫੈਂਸ ਸਰਵਿਸ, ਆਜ਼ਾਦੀ ਘੁਲਾਟੀਏ, ਬਾਗਬਾਨੀ ਵਿਭਾਗ
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-