





Total views : 5596643








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਦੇ ਐਨ ਐਲਾਨ ਤੋ ਪਹਿਲਾ ਪੁਲਿਸ ਪ੍ਰਸ਼ਾਸਨ ਵਿੱਚ ਵੀ ਵੱਡਾ ਰੱਦੋਬਦਲ ਕਰਦਿਆ ਸਿਖਰਲੇ ਅਹੁਦਿਆਂ ਤੇ ਬਿਰਾਮਾਨ 22 ਆਈ.ਪੀ.ਐਸ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।ਇਸ ਸੰਬੰਧੀ ਪੰਜਾਬ ਦੇ ਰਾਜਪਾਲ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ. ਜਿੰਨਾ ਵਿੱਚ ਗੁਰੂ ਨਗਰੀ ਦੇ ਪੁਲਿਸ ਕਮਿਸ਼ਨਰ ਦਾ ਨਾਮ ਵੀ ਸ਼ੁਮਾਰ ਹੈ।
ਜਿਥੋ ਰਣਜੀਤ ਸਿੰਘ ਢਿਲ਼ੋ ਦਾ ਤਬਾਦਲਾ ਕਰਕੇ ਸ: ਗੁਰਪ੍ਰੀਤ ਸਿੰਘ ਭੁੱਲ਼ਰ ਮੁੜ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਲਗਾਇਆ ਗਿਆ ਹੈ, ਜੋ ਪਹਿਲਾਂ ਵੀ ਸੇਵਾ ਨਿਭਾਅ ਚੁੱਕੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-