ਇਕ ਅਕਤੂਬਰ ਤੋ ਬਦਲੇਗਾ ਸਕੂਲਾਂ ਦਾ ਸਮਾਂ !ਸਾਢੇ ਅੱਠ ਵਜੇ ਖੁਲਣਗੇ ਸਾਰੇ ਸਕੂਲ

4948606
Total views : 5949195

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


 ਚੰਡੀਗੜ੍ਹ/ਬੀ.ਐਨ.ਈ ਬਿਊਰੋ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ਨੂੰ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ।

ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਤੇ ਦੁਪਹਿਰ 2.30 ਵਜੇ ਛੁੱਟੀ ਹੋਵੇਗੀ ਜਦਕਿ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਤੇ 2.50 ‘ਤੇ ਛੁੱਟੀ ਹੋਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News