ਪ੍ਰਮਵੀਰ ਸਿੰਘ ਹੋਣਗੇ ਤਰਨ ਤਾਰਨ ਦੇ ਨਵੇ ਡਿਪਟੀ ਕਮਿਸ਼ਨਰ ,ਗੁਲਪ੍ਰੀਤ ਸਿੰਘ ਔਲਖ ਨੂੰ ਮੁੜ ਨਗਰ ਨਿਗਮ ਅੰਮ੍ਰਿਤਸਰ ਦਾ ਲਗਾਇਆ ਕਮਿਸ਼ਨਰ

4674274
Total views : 5505353

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਚੋਣ ਕਮਿਸ਼ਨ ਦੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਔਲਖ ਦਾ ਤਬਾਦਲਾ ਕਰਕੇ ੳਨਾਂ ਦੀ ਥਾਂ 2015 ਬੈਚ ਦੇ ਆਈ.ਏ.ਐਸ ਅਧਿਕਾਰੀ ਪ੍ਰਮਵੀਰ ਸਿੰਘ ਨੂੰ ਨਵਾਂ ਡਿਪਟੀ ਕਮਿਸਨਰ ਨਿਯੁਕਤ ਕੀਤਾ ਹੈ, ਜੋ ਇਸ ਵੇਲੇ ਸ਼ਪੈਸਲ ਸੈਕਟਰੀ ਫਾਈਨਾਂਸ ਵਜੋ ਸੇਵਾਵਾਂ ਨਿਭਾਅ ਰਹੇ ਸਨ। ਜਦੋਕਿ ਸ੍ਰੀ ਔਲਖ ਨੂੰ ਨਗਰ ਨਿਗਮ ਅੰਮ੍ਰਿਤਸਰ ਦਾ ਕਮਿਸ਼ਨਰ ਲਗਾਇਆ ਗਿਆ ਹੈ।

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News