Total views : 5505398
Total views : 5505398
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਕਮਿਸ਼ਨਰ ਪੁਲਿਸ, ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ ਦੀਆਂ ਹਦਾਇਤਾਂ ਤੇ ਨਸ਼ਾ ਵੇਚਣ ਵਾਲਿਆ ਵੱਲੋਂ ਡਰੱਗ ਮਨੀ ਨਾਲ ਬਣਾਈ ਗਈ ਚੱਲ-ਅਚੱਲ ਜਾਇਦਾਦਾਂ ਨੂੰ ਜਬਤ ਕਰਨ ਲਈ ਸ਼ਪੈਸ਼ਲ ਮੁਹਿੰਮ ਚਲਾਈ ਗਈ ਹੈ, ਜਿਸਦੇ ਤਹਿਤ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ, ਡੀ.ਸੀ.ਪੀ ਸਿਟੀ, ਅੰਮ੍ਰਿਤਸਰ ਅਤੇ ਸ੍ਰੀ ਹਰਪ੍ਰੀਤ ਸਿੰਘ ਮੰਡੇਰ, ਡੀ.ਸੀ.ਪੀ, ਇੰਨਵੈਸਟੀਗੇਸ਼ਨ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀਮਤੀ ਹਰਕਮਲ ਕੌਰ, ਏ.ਡੀ.ਸੀ.ਪੀ ਸਿਟੀ-2, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਸ੍ਰੀ
ਸ਼ਿਵਦਰਸ਼ਨ ਸਿੰਘ, ਏ.ਸੀ.ਪੀ ਪੱਛਮੀ, ਅੰਮਿਤਸਰ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਅਮਨਦੀਪ ਕੌਰ, ਮੁੱਖ ਅਫ਼ਸਰ ਥਾਣਾ ਕੰਟੋਨਮੈਂਟ, ਅੰਮ੍ਰਿਤਸਰ ਵੱਲੋ ਇੱਕ ਡਰੱਗ ਸਮੱਗਲਰ ਗੁਰਵਿੰਦਰਪਾਲ ਸਿੰਘ ਉਰਫ ਮਹਿਕ ਪੁੱਤਰ ਮੇਜ਼ਰ ਸਿੰਘ ਵਾਸੀ ਪਿੰਡ ਪਿੰਡੋਰੀ ਤਹਿਸੀਲ ਤੇ ਜਿਲ੍ਹਾ ਅੰਮ੍ਰਿਤਸਰ ਹਾਲ ਵਾਸੀ ਕੋਠੀ ਨੰਬਰ 32, ਨਿਊ ਅਰਬਨ ਅਸਟੇਟ, ਰਾਮ ਤੀਰਥ ਰੋਡ, ਅੰਮ੍ਰਿਤਸਰ ਵੱਲੋਂ ਡਰੱਗ ਮਨੀ ਨਾਲ ਬਣਾਈ ਗਈ ਪ੍ਰਾਪਰਟੀ ਕੋਠੀ ਨੰਬਰ 32, ਨਿਊ ਅਰਬਨ ਅਸਟੇਟ, ਰਾਮ ਤੀਰਥ ਰੋਡ, ਅੰਮ੍ਰਿਤਸਰ ਨੂੰ ਜਬਤ ਕੀਤਾ ਗਿਆ। ਨਸ਼ਾਂ ਤੱਸਕਰ ਗੁਰਵਿੰਦਰਪਾਲ ਸਿੰਘ ਉਰਫ ਮਹਿਕ ਪੁੱਤਰ ਮੇਜ਼ਰ ਸਿੰਘ ਵਾਸੀ ਪਿੰਡ ਪਿੰਡੋਰੀ ਤਹਿਸੀਲ ਤੇ ਜਿਲ੍ਹਾ ਅੰਮ੍ਰਿਤਸਰ ਹਾਲ ਵਾਸੀ ਕੋਠੀ ਨੰਬਰ 32, ਨਿਊ ਅਰਬਨ ਅਸਟੇਟ, ਰਾਮ ਤੀਰਥ ਰੋਡ,ਅੰਮ੍ਰਿਤਸਰ ਰਣਜੀਤ ਸਿੰਘ ਉਰਫ਼ ਕਾਕਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਰੋੜਾਵਾਲੀ ਥਾਣਾ ਘਰਿੰਡਾ, ਜਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਨਸ਼ੇ ਦੇ ਧੰਦੇ ਨਾਲ ਬਣਾਈ ਗਈ ਚੱਲ ਤੇ ਅਚੱਲ ਸੰਪਤੀ ਨੂੰ Competent Authority and Administrator NDPS ACT, New Delhi G/fink ;h. i’ Competent Authority and Administrator NDPS ACT ਵੱਲੋ ਕਾਰਵਾਈ ਕਰਦਿਆ ਧਾਰਾ 68-F of NDPS Act ਅਧੀਨ, ਜਬਤ ਕਰਵਾਇਆ ਗਿਆ ਮ੍ਰਿਤਕ ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-