Total views : 5505328
Total views : 5505328
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਸੂਬਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਗਿੱਦੜਬਾਹਾ ਦੀਆਂ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਹਨ। ਹੁਣ ਇਨ੍ਹਾਂ ਪਿੰਡਾਂ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਨਹੀਂ ਕਰਵਾਈਆਂ ਜਾਣਗੀਆਂ। ਚੋਣ ਕਮਿਸ਼ਨ ਵਲੋਂ ਇਹ ਕਦਮ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਮਾਮਲੇ ਵਿਚ ਕਈ ਸ਼ਿਕਾਇਤਾਂ ਸਾਹਮਣੇ ਆਉਣ ਤੋਂ ਬਾਅਦ ਚੁੱਕਿਆ ਗਿਆ ਹੈ,ਇਸ ਦੇ ਨਾਲ ਹੀ ਅਫਸਰਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਸਕਦੀ ਹੈ। । ਜਾਣਕਾਰੀ ਮੁਤਾਬਿਕ, ਚੋਣਾਂ ਦੀ ਤਰੀਕ ਦਾ ਜਲਦੀ ਹੀ ਐਲਾਨ ਹੋ ਸਕਦਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-