





Total views : 5915050







Total views : 5915050ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਚਾਇਤੀ ਚੋਣਾਂ ਕਾਰਨ ਬੀਤੇ ਕੱਲ੍ਹ ਪੰਜਾਬ ਭਰ ਵਿਚ ਛੁੱਟੀ ਦਾ ਦਿਨ ਸੀ। ਇਸ ਤੋਂ ਬਾਅਦ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਭਲਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਇਸ ਮੌਕੇ ਸਾਰੇ ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।
ਅਕਤੂਬਰ ਵਿਚ ਪਹਿਲੇ ਹਫਤੇ ਤੋਂ ਛੁੱਟੀਆਂ ਦੀ ਸ਼ੁਰੂਆਤ ਹੋ ਗਈ ਸੀ। ਪਹਿਲਾਂ 2 ਅਕਤੂਬਰ ਨੂੰ ਗਾਂਧੀ ਜੈਅੰਤੀ ਦੀ ਛੁੱਟੀ ਸੀ, ਇਸ ਤੋਂ ਬਾਅਦ 12 ਅਕਤਬੂਰ ਨੂੰ ਦੁਸਹਿਰਾ ਦੀ ਛੁੱਟੀ ਸੀ। ਇਸ ਮਹੀਨੇ ਦੇ ਅੰਤ ‘ਚ ਦੀਵਾਲੀ ਹੈ। ਅਜਿਹੇ ‘ਚ ਸਰਕਾਰੀ ਦਫਤਰਾਂ, ਬੈਂਕਾਂ ਅਤੇ ਸਕੂਲਾਂ ‘ਚ ਜਨਤਕ ਛੁੱਟੀ ਰਹੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-