ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸ਼ਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜੂਰ ਨਾ ਕਰਨ ਦੇ ਦਿੱਤੇ ਆਦੇਸ਼

4679086
Total views : 5513209

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਉਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਨਾ ਕਰਨ।

ਸ਼੍ਰੋਮਣੀ ਕਮੇਟੀ ਨੇ ਜੇਕਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜੂਰ ਕੀਤਾ ਤਾਂ ਮੈ ਵੀ ਦੇ ਦਿਆਗਾਂ ਅਸਤੀਫਾ -ਗਿਆਨੀ ਰਘਬੀਰ ਸਿੰਘ

ਉਨ੍ਹਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਕਿਹਾ ਕਿ ਉਹ ਆਪਣੇ ਅਸਤੀਫੇ ਉਤੇ ਦੁਬਾਰਾ ਗੌਰ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਕੀਤਾ ਜਾਂਦਾ ਹੈ ਤਾਂ ਉਹ ਵੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾਦਾਰੀ ਤੋਂ ਅਸਤੀਫਾ ਦੇਣ ਲਈ ਮਜਬੂਰ ਹੋਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News