





Total views : 5949312







Total views : 5949312ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵੱਲੋਂ ਅੰਮ੍ਰਿਤਸਰ ਘੁੰਮਣ ਆਏ ਯਾਤਰੀ ਜੋ ਵਾਹਘਾ ਬਾਰਡਰ ਤੋਂ ਆ ਰਹੇ ਸਨ, ਜਿਨਾਂ ਦਾ ਮੋਬਾਈਲ ਫੋਨ ਦੋ ਅਣਪਛਾਤੇ ਵਿਅਕਤੀ ਖੋਹ ਕੇ ਫਰਾਰ ਹੋ ਗਏ ਸਨ।
ਜਿਸ ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ 20 ਮਿੰਟਾਂ ਦੇ ਅੰਦਰ-ਅੰਦਰ ਫੋਨ ਨੂੰ ਟ੍ਰੇਸ ਕਰਕੇ ਖੁਦ ਥਾਣਾਂ ਮੁੱਖੀ ਇੰਸ: ਰੋਬਿਨ ਹੰਸ ਵਲੋ ਉਸ ਦੇ ਮਾਲਕਾਂ ਦੇ ਹਵਾਲੇ ਕੀਤਾ ਗਿਆ। ਜਿਸ ਤੇ ਯਾਤਰੀਆਂ ਵੱਲੋਂ ਅੰਮ੍ਰਿਤਸਰ ਪੁਲਿਸ ਦਾ ਧੰਨਵਾਦ ਕੀਤਾ ਗਿਆ।ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-