ਗੁਰਦੁਆਰਾ ਸਤ ਕਰਤਾਰੀਆ ਸਾਹਿਬ ਵਿਖੇ ਕਰਵਾਏ ਗਏ ਦਸਤਾਰ ਮੁਕਾਬਲੇ

4729074
Total views : 5596652

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੌਕ ਮਹਿਤਾ /ਬਾਬਾ ਸੁਖਵੰਤ ਸਿੰਘ ਚੰਨਣਕੇ

ਗੁਰਦੁਆਰਾ ਸਤ ਕਰਤਾਰੀਆ ਸਾਹਿਬ ਵਿਖੇ ਜਥੇਦਾਰ ਗੁਰਵਿੰਦਰਪਾਲ ਸਿੰਘ ਗੋਰਾ ਮੈਬਰ ਐਸ ਜੀ ਪੀ ਸੀ ਦੀ ਯੋਗ ਅਗਵਾਈ ਹੇਠ ਦਸਤਾਰ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਤੇ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਨੋਜਵਾਨ ਅਤੇ ਬੱਚਿਆਂ ਨੂੰ ਸਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਨਗਦ ਰਾਸੀ ਇਨਾਮ, ਦਸਤਾਰਾਂ, ਮੈਡਲ ਅਤੇ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ, ਉਥੇ ਹੀ ਮੁਕਾਬਲੇ ਵਿੱਚ ਸਾਰੇ ਹੀ ਭਾਗ ਲੈਣ ਵਾਲੇ ਨੋਜਵਾਨਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਉਚੇਰੇ ਤੌਰ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਸੰਪਰਦਾਇ ਮਲਕਪੁਰ ਅਤੇ ਸੰਤ ਬਾਬਾ ਸਰਵਨ ਸਿੰਘ ਸੰਪਰਦਾਇ ਮਲਕਪੁਰ ਵਾਲਿਆਂ ਨੇ ਵਿਸ਼ੇਸ਼ ਤੌਰ ਹਾਜ਼ਰੀ ਭਰੀਆਂ ਉਨ੍ਹਾਂ ਨੂੰ ਪ੍ਰਬੰਧਕਾ ਵੱਲੋਂ ਸਨਮਾਨਿਤ ਕੀਤਾ ਗਿਆ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News