Total views : 5511695
Total views : 5511695
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਸਰਕਾਰ ਨੇ ਤਰਨ ਤਾਰਨ ਦੇ ਐਸ.ਐਸ.ਪੀ ਸ੍ਰੀ ਗੌਰਵ ਤੂਰਾ ਦਾ ਤਬਾਦਲਾ ਕਰਨ ਤੋ ਕੁਝ ਸਮੇ ਬਾਅਦ ਹੀ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਮਵੀਰ ਸਿੰਘ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿੰਨਾ ਦੀ ਥਾਂ 2017 ਬੈਚ ਦੇ ਆਈ.ਏ.ਐਸ ਅਧਿਕਾਰੀ ਸ੍ਰੀ ਰਾਹੁਲ ਨੂੰ ਤਰਨ ਤਾਰਨ ਦਾ ਨਵਾਂ ਡਿਪਟੀ ਕਮਿਸ਼ਨਰ ਲਗਾਇਆਂ ਗਿਆ ਹੈ। ਜਿਲੇ ਦੇ ਸਿਖਰਲੇ ਅਧਿਕਾਰੀਆਂ ਡੀ.ਸੀ ਤੇ ਐਸ.ਐਸ.ਪੀ ਦੀਆਂ ਇਕੋ ਦਿਨ ਹੋਈਆਂ ਬਦਲੀਆ ਨੂੰ ਲੈਕੇ ਕਈ ਤਰਾਂ ਦੇ ਚਰਚੇ ਚੱਲ ਰਹੇ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-