14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ – ਅਮਰਦੀਪ ਸਿੰਘ ਬੈਂਸ

4877972
Total views : 5839944

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ.ਏ.ਐੱਸ ਨਗਰਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਅਮਰਿੰਦਰ ਸਿੰਘ ਗਰੇਵਾਲਮਾਨਯੋਗ ਜਿਲ੍ਹਾ ਅਤੇ ਸੇਸ਼ਨਜਕਮਚੇਅਰਮੈਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਅਮਰਦੀਪ ਸਿੰਘ ਬੈਂਸ ਸਿਵਲ ਜੱਜ (ਸੀਨੀਅਰ ਡਵੀਜਨ)ਕਮਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ  ਦੇ ਯਤਨਾ ਸਦਕਾ ਇਸ ਵਾਰ ਨੈਸ਼ਨਲ ਲੋਕ ਅਦਾਲਤ 14 ਦਸੰਬਰ 2024 ਨੂੰ ਲਗਣ ਜਾ ਰਹੀ ਹੈ। ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇ ਕੀ ਪਤੀਪਤਨੀ ਦੇ ਆਪਸੀ ਝਗੜੇ)ਚੇਕ ਬਾਉਂਸ ਦੇ ਕੇਸਬੈਂਕਾ ਦੇ ਕੇਸਫਾਈਨਾਂਸ ਕੰਪਨੀਆਂਬੀਮਾ ਕੰਪਨੀਆਂਮੋਟਰ ਦੁਰਘਟਨਾਜਮੀਨੀ ਵਿਵਾਦਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ।

ਉਨਾਂ ਦੱਸਿਆ ਕਿ ਇਸ ਵਾਰ ਦੀ ਲੋਕ ਅਦਾਲਤ ਵਿੱਚ ਹਜਾਰਾਂ ਕੇਸ ਰਾਜੀਨਾਮੇ ਵਾਸਤੇ ਰੱਖੇ ਜਾ ਰਹੇ ਹਨ। ਇਸ ਦੇ ਨਾਲ ਹੀ ਆਪ ਸਭ ਨੂੰ ਇਹ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੇਸਲਾ ਕਰਵਾਉਣਾ ਹੇ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਦੇ ਹਰ ਤਰ੍ਹਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਭੀਤ ਪਏ ਹੋਣਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਜੋ ਝਗੜਾ ਕਿਸੇ ਅਦਾਲਤ ਵਿੱਚ ਨਾ ਚਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਰਖੀਆਂ ਜਾ ਸਕਦਾ ਹੈ।

ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਭੀਤ ਹੇ ਤਾਂ ਸਭੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਰਕ ਝਗੜਾ ਅਦਾਲਤ ਵਿੱਚ ਲੰਭਿਤ ਨਾ ਹੋਵੇ ਤਾਂ ਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲਗਾਈ ਜਾਵੇਗੀਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨਜੀਤ ਕੌਰਡੀ.ਐਸ.ਪੀਕੁਲਦੀਪ ਸਿੰਘਬਾਰ ਕੌਂਸਿਲ ਦੇ ਪ੍ਰਧਾਨ ਸ੍ਰੀ ਪ੍ਰਦੀਪ ਸੈਣੀਸ੍ਰੀਮਤੀ ਸਵਰਾਜ ਗਰੋਵਰਸ੍ਰੀ ਜੇ.ਐਸ.ਢਿਲੋਂ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News