ਪੰਜਾਬ ਦੇ ਸਾਰੇ ਸਕੂਲਾਂ ਦਾ ਮੁੜ ਬਦਲਿਆ ਸਮਾਂ!ਸਾਰੇ ਸਕੂਲ 1 ਨਵੰਬਰ ਤੋ ਸਵੇਰੇ 9 ਵਜੇ ਲੱਗਣਗੇ

4947410
Total views : 5947596

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ / ਬੀ.ਐਨ.ਈ ਬਿਊਰੋ 

ਵਧਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਮੁੜ ਬਦਲਾਅ ਕੀਤਾ ਹੈ। ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 3 ਵਜੇ ਛੁੱਟੀ ਹੋਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ‘ਚ 19 ਹਜ਼ਾਰ ਤੋਂ ਵੱਧ ਸਕੂਲ ਹਨ ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News