





Total views : 5619192








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਪੰਜਾਬ ਸਰਕਾਰ ਨੇ ਜਿਲਾ ਫਰੀਦਕੋਟ ਦੇ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਦਾ ਮੁੱਖ ਦਫਤਰ ਚੰਡੀਗੜ੍ਹ ਵਿਖੇ ਤਬਾਦਲਾ ਕਰਕੇ ਉਨਾਂ ਦੀ ਜਗ੍ਹਾ ਗੁਰਜੀਤ ਸਿੰਘ ਦਿਉਲ ਨੂੰ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਵਜੋ ਨਿਯੁਕਤ ਕੀਤਾ ਹੈ।
ਜਿੰਨਾ ਨੇ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣ ਤੋ ਬਾਅਦ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜਾ ਲੈਦਿਆਂ ਕਿਹਾ ਕਿ ਸਰਕਾਰ ਦੀਆਂ ਹਦਾਇਤਾ ਮੁਤਾਬਿਕ ਝੋਨੇ ਦੀ ਖਰੀਦ ,ਚੁਕਾਈ ਤੇ ਅਦਾਇਗੀ ਬਿਨਾ ਦੇਰੀ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਏਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-