ਮੁਤਵਾਜੀ ਕਾਰਜਕਾਰੀ ਜਥੇਦਾਰ ਭਾਈ ਮੰਡ ਵਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ

4674661
Total views : 5505873

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ ਰਣਜੀਤ ਸਿੰਘ ਰਾਣਨੇਸ਼ਟਾ

2015 ਵਿੱਚ ਸਰਬੱਤ ਖਾਲਸਾ ਸੰਮੇਲਨ ‘ਚ ਭਾਈ ਜਗਤਾਰ ਸਿੰਘ  ਹਵਾਰਾ ਦੀ ਗੈਰਮੌਜੂਦਗੀ ਵਿੱਚ ਥਾਪੇ ਗਏ ਸ੍ਰੀ ਅਕਾਲ ਤਖਤ ਦੇ ਮੁਵਤਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਬੰਦੀ ਛੋੜ ਦਿਵਸ ‘ਤੇ ਕੌਮ ਦੇ ਨਾਮ ਸੰਦੇਸ ਜਾਰੀ ਕਰਦਿਆ

ਸਮੂਹ ਸਿੱਖ ਜਥੇਬੰਦੀਆਂ ਅਤੇ ਅਕਾਲੀ ਦਲ ਦੇ ਧੜਿਆਂ ਨੂੰ ਨਿੱਜੀ ਮਤਭੇਦ ਅਤੇ ਵਖਰੇਵੇਂ ਭੁਲਾ ਕੇ ਇਕ ਪੰਥਕ ਨਿਸ਼ਾਨ ਸਾਹਿਬ ਹੇਠ ਇਕੱਤਰ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਉਸ ਸਮੇ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਵੀ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

 

Share this News