





Total views : 5596296








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ‘ਚ 15, 16 ਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿਚ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਤਿੰਨੋਂ ਦਿਨ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਾਲ 2024 ਦੀ ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ 16 ਨਵੰਬਰ ਸ਼ਨਿਚਰਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਤੇ ਅਖੀਰ ਵਿਚ 17 ਨਵੰਬਰ ਨੂੰ ਐਤਵਾਰ ਹੋਣ ਕਰ ਕੇ ਛੁੱਟੀ ਰਹੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-