ਨਸ਼ਾ ਤਸਕਰ ਤੋ ਮੋਟੀ ਰਕਮ ਲੈਕੇ ਛੱਡਣ ਦੇ ਦੋਸ਼ ਹੇਠ ਐਸ.ਟੀ.ਐਫ ਦਾ ਸਬ ਇੰਸਪੈਕਟਰ ਗ੍ਰਿਫਤਾਰ

4759160
Total views : 5645230

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਲੁਧਿਆਣਾ/ਬੀ.ਐਨ.ਈ ਬਿਊਰੋ 

ਪੰਜਾਬ ਦੇ ਲੁਧਿਆਣਾ ਵਿੱਚ ਅੱਜ ਇੱਕ ਦੇ ਸਬ-ਇੰਸਪੈਕਟਰ ‘ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਉਕਤ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਮਾਮਲੇ ਦੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ। ਸਬ-ਇੰਸਪੈਕਟਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਐਸਟੀਐਫ ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਦਾ ਅੱਜ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ। ਸੂਤਰਾਂ ਦਾ ਕਹਿਣਾ ਹੈ ਐਸਟੀਐਫ ਦੇ ਮੁਖੀ ਗੁਰਮੀਤ ਸਿੰਘ ਕੋਲੋਂ ਅਧਿਕਾਰੀ ਵਧੇਰੇ ਪੁੱਛਗਿੱਛ ਕਰ ਰਹੇ ਹਨ lਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News