ਨਾਮਵਰ ਰਾਜਸੀ ਆਗੂ ਤੇ ਸਾਬਕਾ ਚੇਅਰਮੈਨ ਪੱਪੂ ਜੈਤੀਪੁਰੀਆ ਸਵਰਗਵਾਸ: ਸੈਕੜੇ ਨੱਮ ਅੱਖਾਂ ਨੇ ਦਿੱਤੀ ਅੰਤਿਮ ਵਿਦਾਈ

4673851
Total views : 5504664

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਉੱਘੇ ਉਦਯੋਗਪਤੀ ਅਤੇ ਰਜਿੰਦਰ ਵਾਈਨ ਦੇ ਮਾਲਕ ਰਜਿੰਦਰ ਕੁਮਾਰ ਪੱਪੂ ਜੈਂਤੀਪੁਰ ਦਾ ਅੱਜ ਅਚਾਨਕ ਦੇਹਾਂਤ ਹੋਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਗਈ।

ਇਲਾਕੇ ‘ਚ ਸੋਗ ਦੀ ਲਹਿਰ

ਇਸ ਮੋਕੇ ਰਜਿੰਦਰ ਕੁਮਾਰ ਪੱਪੂ ਜੈਂਤੀਪੁਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੈਂਤੀਪੁਰ ਵਿਖੇ ਹਿੰਦੂ ਰੀਤੀ ਰਿਵਾਜਾਂ ਅਨੁਸਾਰ ਕੀਤਾ ਗਿਆ ਅਤੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਅਮਨਦੀਪ ਕੁਮਾਰ ਦੀਪੂ ਜੈਂਤੀਪੁਰ ਅਤੇ ਸੰਦੀਪ ਕੁਮਾਰ ਕਾਲੂ ਵਲੋਂ ਭੇਂਟ ਕੀਤੀ ਗਈ।

ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆ ਚ ਸਾਬਕਾ ਉੱਪ ਮੁੱਖ ਮੰਤਰੀ ਅਤੇ ਸੰਸਦ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸੰਸਦ ਗੁਰਜੀਤ ਸਿੰਘ ਔਜਲਾ, ਪਵਨ ਕੁਮਾਰ ਨੰਬਰਦਾਰ ਜੈਂਤੀਪੁਰ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਪਾਹੜਾ, ਵਿਧਾਇਕ ਜਿਵਨਜੋਤ ਕੋਰ, ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਤਲਬੀਰ ਸਿੰਘ ਗਿੱਲ,  ਅਸੀਸ ਕੁਮਾਰ ਜੈਂਤੀਪੁਰ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਤਰਸੇਮ ਸਿੰਘ ਡੀ ਸੀ, ਹਰਪ੍ਰਤਾਪ ਸਿੰਘ ਅਜਨਾਲਾ, ਰਮਨਦੀਪ ਸਿੰਘ ਸਿੱਕੀ, ਸੰਤੋਖ ਸਿੰਘ ਭਲਾਈਪੁਰ, ਗੁਰਇਕਬਾਲ ਸਿੰਘ ਮਾਹਲ, ਮਾਨਵ ਪ੍ਰੀਤ ਜੀ, ਐਮ, ਡੀ, ਆਈ ਸੀ, ਤਹਿਸੀਲਦਾਰ ਜਸਕਰਨ ਸਿੰਘ, ਮੇਅਰ ਸੁਖਦੀਪ ਸਿੰਘ ਤੇਜਾ, ਪ੍ਰਧਾਨ ਸੰਜੀਵ ਸ਼ਰਮਾਂ, ਯੋਧ ਸਿੰਘ ਸਮਰਾ, ਸਰਬਜੀਤ ਸਿੰਘ ਸੁਪਾਰੀਵਿੰਡ, ਅਕਾਸ਼ ਮਜੀਠੀਆ, ਸਰਪੰਚ ਗੁਰਮੀਤ ਸਿੰਘ ਬੱਲ, ਸਰਪੰਚ ਰਘਬੀਰ ਸਿੰਘ ਸੰਧੂ ਤਲਵੰਡੀ ਖੁੰਮਣ, ਭੁਪਿੰਦਰ ਸਿੰਘ ਬਿੱਟੂ ਯੂ ਐੱਸ ਏ, ਲਾਭ ਸਿੰਘ ਬੱਗਾ ਆਦਿ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਰਿਸ਼ਤੇਦਾਰ, ਇਲਾਕਾ ਨਿਵਾਸੀ ਅਤੇ ਪੰਜਾਬ ਸੂਬੇ ਤੋਂ ਆਏ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News