





Total views : 5596561








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1481 ਨੂੰ ਵੀਜਾ ਨਾ ਦੇਣਾ ਬੇਹੱਦ ਮੰਦਭਾਗਾ ਹੈ।
