ਸੁਖਬੀਰ ਬਾਦਲ ਨੇ ਛੱਡੀ ਅਕਾਲੀ ਦਲ ਦੀ ਪ੍ਰਧਾਨਗੀ ! ਵਰਕਿੰਗ ਕਮੇਟੀ ਨੂੰ ਸੌਪਿਆਂ ਅਸਤੀਫਾ

4677172
Total views : 5509770

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਸ਼੍ਰੋਮਣੀ ਅਕਾਲੀ ਦਲ  ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ  ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵਰਕਿੰਗ ਕਮੇਟੀ  ਨੂੰ ਆਪਣਾ ਅਸਤੀਫਾ ਸੌਂਪਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ।

ਇਸ ਦੇ ਨਾਲ ਹੀ ਨਵੇਂ ਪ੍ਰਧਾਨ ਦੀ ਚੋਣ ਦਾ ਰਾਹ ਵੀ ਪੱਧਰਾ ਹੋ ਗਿਆ ਹੈ। ਇਸ ਦੀ ਪੁਸ਼ਟੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ 30 ਅਗਸਤ ਨੂੰ ਸੁਖਬੀਰ ਬਾਦਲ ਨੂੰ ਪੰਜ ਸਿੰਘ ਸਾਹਿਬਾਨਾਂ ਨੇ ਤਨਖਾਹੀਆ ਕਰਾਰ ਦਿੱਤਾ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

 

Share this News