





Total views : 5945626







Total views : 5945626ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਸੁਖਬੀਰ ਬਾਦਲ ਦੇ ਅਸਤੀਫੇ ਮਗਰੋਂ ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਰਿਐਕਸ਼ਨ ਸਾਹਮਣੇ ਆਇਅ ਹੈ ਅਤੇ ਉਹਨਾਂ ਨੇ ਸੋਸ਼ਲ ਮੀਡੀਆ ਪੋਸਟ ਪਾ ਕੇ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲਿਆ ਅਤੇ ਕਿਹਾ ਕਿ “ਲਓ ਹੁਣ ਖੁਸ਼ ਹੋ ਜਾਓ ਅਤੇ ਬਣਾ ਦਿਓ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ” ਉਨ੍ਹਾਂ ਨੇ ਇਸ ਪੋਸਟ ਵਿੱਚ ਸਿਧੇ ਤੌਰ ‘ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਟਾਰਗੇਟ ਕੀਤਾ ਹੈ।
ਕਿਉਂਕਿ ਉਹਨਾਂ ਨੇ ਪਹਿਲਾਂ ਵੀ ਗਿਆਨੀ ਹਰਪ੍ਰੀਤ ਸਿੰਘ ‘ਤੇ ਇਲਜ਼ਾਮ ਲਾਏ ਸਨ ਕਿ ਉਹ ਸ਼੍ਰੌਮਣੀ ਅਕਾਲੀ ਦਲ ਦੀ ਪ੍ਰਧਾਨਗੀ ਚਾਹੂੰਦੇ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
