Total views : 5510112
Total views : 5510112
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬੀ.ਐਨ.ਈ ਬਿਊਰੋ
ਥਾਣਾ ਝਬਾਲ ਅਧੀਨ ਆਉਂਦੇ ਪਿੰਡ ਲਾਲੂ ਘੁੰਮਣ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਪ੍ਰਤਾਪ ਸਿੰਘ (68 ਸਾਲ) ਪੁੱਤਰ ਗਿਆਨ ਸਿੰਘ ਦੀ ਮੋਟਰਸਾਈਕਲ ਸਵਾਰ ਨਕਾਬਪੋਸ਼ ਨੌਜਵਾਨ ਨੇ ਗੋਲ਼ੀ ਮਾਰ ਕੇ ਹੱਤਿਆਂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਜਦੋਕਿ ਉਸ ਦੇ ਨਾਲ ਜਖਮੀ ਹੋਏ ਦੋ ਹੋਰ ਵਿਆਕਤੀਆ
ਬੁੱਧ ਸਿੰਘ ਅਤੇ ਭਗਵੰਤ ਸਿੰਘ ਨੂੰ ਹਸਪਤਾਲ ਦਾਖਲ ਕਰਾਇਆ ਹੈ। ਜਿਕਰਯੋਗ ਹੈ ਕਿ ਸਰਪੰਚ ਤੇ ਉਸਦੇ ਸਾਥੀਆ ਉੋਪਰ ਉਸ ਸਮੇ ਗੋਲੀ ਚਲਾਈ ਗਈ ਜਦੋ ਉਹ ਕਿਸੇ ਦੀ ਆਤਮਿਕ ਅਰਦਾਸ ਸ਼ਾਮਿਲ ਹੋਣ ਲਈ ਗੁਰਦੁਆਰਾ ਸਾਹਿਬ ਜਾ ਰਹੇ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-