ਜੋਸ਼, ਲਗਨ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਪੰਜ ਉੱਚ ਪੁਲਿਸ ਅਧਿਕਾਰੀਆਂ ਕੀਤਾ ਜਾਏਗਾ ਸਨਮਾਨਿਤ

4675348
Total views : 5506912

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਜਨਾਬ  ਯਾਦਵ ਨੇ ਇਕ ਪੱਤਰ ਜਾਰੀ ਕਰਦਿਆਂ ਲਿਖਿਆ ਹੈ ਕਿ ਪਟਿਆਲਾ ਰੇਂਜ ਦੇ ਡੀ.ਆਈ.ਜੀ. ਸ੍ਰੀ ਮਨਦੀਪ ਸਿੰਘ ਸਿੱਧੂ (ਆਈ.ਪੀ.ਐਸ.), ਸ੍ਰੀ ਸੁਰਿੰਦਰ ਪਾਲ ਸਿੰਘ ਪਰਮਾਰ (ਆਈ.ਪੀ.ਐਸ.) ਏ.ਡੀ.ਜੀ.ਪੀ., ਲਾਅ ਐਂਡ ਆਰਡਰ ਪੰਜਾਬ, ਸ੍ਰੀ ਰਣਜੀਤ ਸਿੰਘ ਢਿੱਲੋਂ (ਆਈ.ਪੀ.ਐਸ.) ਡੀ.ਆਈ.ਜੀ. ਫਿਰੋਜ਼ਪੁਰ ਰੇਂਜ,

ਸ੍ਰੀ ਪਰਮਪਾਲ ਸਿੰਘ ਕਮਾਂਡੈਂਟ ਐਸ.ਏ.ਐਸ. ਨਗਰ ਅਤੇ  ਸ੍ਰੀ ਜਗਜੀਤ ਸਿੰਘ ਵਾਲੀਆ (ਏ.ਆਈ.ਜੀ.) ਐਨ.ਆਰ.ਆਈ. ਅੰਮ੍ਰਿਤਸਰ ਸਾਹਿਬ ਅਫਸਰਾਂ ਨੂੰ ਆਪਣੇ ਕਰਤੱਵਾਂ ਨੂੰ ਪੂਰੇ ਜੋਸ਼, ਲਗਨ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ ਅਵਾਰਡ ਕੰਮਾਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਜਾਵੇਗਾ।

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News