





Total views : 5947611







Total views : 5947611ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਤੇ ਚੰਡੀਗੜ੍ਹ ਵਿਚ ਇਕ ਹੋਰ ਛੁੱਟੀ ਆ ਗਈ ਹੈ,ਪੰਜਾਬ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ‘ਤੇ ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਛੁੱਟੀ ਰਹਿਣ ਵਾਲੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-