ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾਂ ਬਿਆਨ !ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ

4674954
Total views : 5506350

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ

ਬੀਤੇ ਕੱਲ੍ਹ  ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸਜ਼ਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਹਰ ਸੇਵਾਦਾਰ ਦੀ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਹੋਇਆ। ਇਸ ਦੌਰਾਨ ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਨੂੰ ਫੜ੍ਹ ਲਿਆ ਗਿਆ, ਜਿਸ ਦੀ ਪਹਿਚਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ। ਇਸ ਮਾਮਲੇ ‘ਤੇ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ।

ਜਿੰਨਾ ਦੋ ਥਾਂਣੇਦਾਰਾਂ ਨੇ ਮੇਰੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ਤੇ ਲਗਾਈ ਉਨਾਂ ਦੀ ਦਲੇਰੀ ਤੇ ਵਫਾਦਾਰੀ ਦਾ ਮੁੱਲ  ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ

Share this News