Total views : 5506222
Total views : 5506222
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸਮਰਾਲਾ/ਬਾਰਡਰ ਨਿਊਜ ਸਰਵਿਸ
ਇਥੋਂ ਦੇ ਥਾਣਾ ਵਿਚ ਤਾਇਨਾਤ ਐੱਸਐੱਖਓ ਦਵਿੰਦਰਪਾਲ ਸਿੰਘ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਦਵਿੰਦਰਪਾਲ ਸਿੰਘ ਅਮਲੋਹ ਤੋਂ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਗੋਬਿੰਦਗੜ੍ਹ ਆਪਣੇ ਘਰ ਪਰਤ ਰਹੇ ਸਨ।
ਇਸ ਦੌਰਾਨ ਅਚਾਨਕ ਉਨ੍ਹਾਂ ਦੀ ਗੱਡੀ ਸੜਕ ’ਤੇ ਖੜ੍ਹੇ ਟਰੱਕ ਜਾ ਟਕਰਾਈ।ਹਾਦਸਾ ਐਨਾ ਭਿਆਨਕ ਸੀ ਕਿ ਗੱਡੀ ਟਰੱਕ ਦੇ ਹੇਠਾਂ ਜਾ ਫਸੀ। ਲੋਕਾਂ ਨੇ ਦੱਸਿਆ ਕਿ ਐੱਸਐੱਚਓ ਦਵਿੰਦਰਪਾਲ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਸੀ ਅਤੇ ਰਾਹਗੀਰਾਂ ਨੇ ਮੁਸ਼ਕਲ ਨਾ ਗੱਡੀ ਵਿਚੋਂ ਲਾਸ਼ ਨੂੰ ਬਾਹਰ ਕੱਢਿਆ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-