Total views : 5506054
Total views : 5506054
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਚੇਅਰਮੈਨ ਪ੍ਰਗਟ ਸਿੰਘ ਚੌਗਵਾਂ ਨੂੰ ਉਸ ਸਮੇ ਭਾਰੀ ਸਦਮਾ ਲੱਗਾ ਜਦ ਉਨਾਂ ਦੇ ਨੌਜਵਾਨ ਫਰਜੰਦ ਪ੍ਰਿੰਸ ਦੀ ਅੱਜ ਤੜਕਸਾਰ ਹਾਸਦੇ ‘ਚ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਿੰਸ ਇਨੋਵਾ ਕਾਰ ਵਿੱਚ ਸਵਾਰ ਹੋਕੇ ਅੰਮ੍ਰਿਤਸਰ ਤੋ ਵਾਪਿਸ ਆਪਣੇ ਪਿੰਡ ਚੋਗਾਵਾਂ ਆ ਰਿਹਾ ਸੀ ਤਾਂ ਉਸ ਦੀ ਕਾਰ ਇਕ ਟਰੈਕਟਰ ਟਰਾਲੀ ਨਾਲ ਜਾ ਟਕਰਾਈ ਜਿਥੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।ਭਰ ਜਵਾਨੀ ‘ਚ ਪ੍ਰੀਵਾਰ ਨੂੰ ਸਦੀਵੀ ਵਿਛੋੜਾ ਦੇ ਪ੍ਰਿੰਸ਼ ਦੀ ਬੇਵਕਮੀ ਮੌਤ ਨਾਲ ਇਲਾਕੇ ‘ਚ ਮਹੌਲ ਗਮਗੀਨ ਬਣਿਆ ਹੋਇਆ ਹੈ ਤੇ ਮ੍ਰਿਤਕ ਦੇ ਪ੍ਰੀਵਾਰ ਨਾਲ ਦੁੱਖ ਸਾਝਾ ਕਰਨ ਲਈ ਰਿਸ਼ਤੇਦਾਰਾਂ ਤੋ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਵਾਸੀ ਤੇ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਉਨਾਂ ਦੇ ਗ੍ਰਹਿ ਵਿਖੇ ਪੁੱਜ ਰਹੇ ਹਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-