





Total views : 5948522







Total views : 5948522ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਮੋਹਾਲੀ /ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ, ਨਿੱਜੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਛੁੱਟੀਆਂ 24 ਤੋਂ 31 ਦਸੰਬਰ ਤੱਕ ਹੋਣਗੀਆਂ। ਇਸ ਸੰਬੰਧੀ ਜਾਰੀ ਪੱਤਰ ਵਿਚ ਪੰਜਾਬ ਸਰਕਾਰ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਵਾਨਗੀ ਉਪਰੰਤ ਜਾਰੀ ਕਰ ਦਿੱਤੇ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ
