ਡਾ. ਕਰਮਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ

4674384
Total views : 5505500

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-ਪੰਜਾਬ ਸਰਕਾਰ ਨੇ ਡਾ ਕਰਮਜੀਤ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦਾ ਉਪ ਕੁਲਪਤੀ (ਵਾਈਸ ਚਾਂਸਲਰ) ਨਿਯੁਕਤ ਕੀਤਾ ਹੈ।

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੋਮਵਾਰ ਦੇਰ ਸ਼ਾਮ ਡਾ ਕਰਮਜੀਤ ਸਿੰਘ ਦੇ ਨਾਮ ‘ਤੇ ਮੋਹਰ ਲਗਾ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਕੁਝ ਦੇਰ ਪਹਿਲਾਂ ਡ਼ਾ ਕਰਮਜੀਤ ਸਿੰਘ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋ ਸੇਵਾਮੁਕਤ ਹੋਏ ਸਨ। ਹੁਣ ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਉਪ ਕੁਲਪਤੀ ਲਗਾਇਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News